ਬੰਦਾ, ਘਾਹੀ ਤੋਂ ਵੀ ਸਿੱਖਦਾ ਤੇ ਰਾਹੀ ਤੋਂ ਵੀ ਸਿੱਖਦਾ ਯੁਗਾਂ ਦੀ ਉਸਾਰੀ ਤੇ ਤਬਾਹੀ ਤੋਂ ਵੀ ਸਿਖਦਾ ਟੱਕਰਾਂ ਤੋਂ ਸਿੱਖਦਾ ਏ ਅੱਖਰਾਂ ਤੋਂ ਸਿੱਖਦਾ ਵਰਕੇ ‘ਤੇ ਡੁੱਲ੍ਹੀ ਹੋਈ ਸਿਆਹੀ ਤੋਂ ਵੀ ਸਿੱਖਦਾ ਪਿਆਰ ਵੀ ਸਿਖਾਵੇ ਤੇ ਵਿਛੋੜਾ ਵੀ ਸਿਖਾਉਂਦਾ ਏ ਪੈਰ ਵਿੱਚ ਵੱਜਾ ਹੋਇਆ ਰੋੜਾ ਵੀ ਸਿਖਾਉਂਦਾ ਏ ਜ਼ਿੰਦਗੀ ਸਬਕ ਜਿਉਣਾ ਨਾਮ ਸਿੱਖੀ ਜਾਣ […]
↧