ਏ ਸੀ ਅੰਦਰ ਬੈਠਾ ਧੁੱਪੇ ਸੜਦਿਆਂ ਬਾਰੇ ਕੀ ਆਖਾਂ ਮੈਂ? ਮਾਣ ਰਿਹਾਂ ਹਾਂ ਜ਼ਿੰਦਗੀ ਕਿੱਧਰੇ ਮਰਦਿਆਂ ਬਾਰੇ ਕੀ ਆਖਾਂ ਮੈਂ? ਲੀਰਾਂ ਵਿੱਚ ਲਪੇਟੇ ਨੇ ਜੋ ਮਿੱਟੀ ਦੇ ਵਿੱਚ ਲੇਟੇ ਨੇ ਜੋ ਤਪਦੇ ਜਿਸਮਾਂ ਮੂਹਰੇ ਚੁੱਲ੍ਹੇ ਠਰਦਿਆਂ ਬਾਰੇ ਕੀ ਆਖਾਂ ਮੈਂ? ਦੁਨੀਆਂ ਜਿਹੜੇ ਭੁੱਲ ਬੈਠੀ ਏ ਆਪਣੇ ਰੰਗੀਂ ਡੁੱਲ੍ਹ ਬੈਠੀ ਏ ਟੁੱਟੀ ਪੌੜੀ ਕਿਸਮਤ ਦੀ ‘ਤੇ […]
↧